Whatsapp Status in punjabi

Whatsapp status in punjabi

  1. ਇਹ ਵੀ ਨਹੀੰ ਕਿ ਖੁਸ਼ੀ ਵਿੱਚ ਛਾਲਾਂ ਮਾਰਦੇ ..ਇਹ ਵੀ ਨਹੀੰ ਕਿ ਵਿੱਚੋ ਵਿੱਚੀ ਮਰੀ ਜਾਨੇ ਆਂ .. ਹਾਰੇ ਨਹੀੰ ਲੜਾਈ ਹਾਲੇ ਲੜੀ ਜਾਨੇ ਆਂ .. ਦੋ ਦੋ ਹੱਥ ਜਿੰਦਗੀ ਨਾ ਕਰੀ ਜਾਨੇ ਆਂ…..
  2. ਹਰ ਕੋਸ਼ਿਸ਼ ਕਰੁਗਾ ਕੇ ਮੁੱਲ ਮੋੜਾ ਤੇਰੀ ਕੁਖ ਦਾ, . … ਹਜੇ ਚੱਲਦਾ ੲੇ ਮਾੜਾ Tímê ਮਾਂ ਤੇਰੇ ਪੁੱਤ ਦਾ.
  3. ਛੋਟੀ ਜਿਹੀ ਜਿੰਦ, ਅਰਮਾਨ ਬਹੁਤ ਨੇ ..ਹਮਦਰਦ ਕੋਈ ਨਹੀ, ਇਨਸਾਨ ਬਹੁਤ ਨੇ ..ਦਿਲ ਦਾ ਦਰਦ ਸੁਣਾਈਏ ਕਿਸ ਨੂੰ , ਦਿਲ ਦੇ ਜੋ ਕਰੀਬ ਨੇ ਉਹ ਅਣਜਾਣ ਬਹੁਤ ਨੇ!
  4. ਲੋਕਾਂ ਨੇ ਰੋਜ਼ ਕੁਛ ਨਵਾਂ ਮੰਗਿਆ ਖੁਦਾ ਕੋਲੋ ….ਇੱਕ ਮੈਂ ਹੀ ਹਾਂ ਜੋ ਤੇਰੇ ਖਿਆਲ ਤੋ ਅੱਗੇ ਨੀ ਵੱਧ ਸਕਿਆ
  5. ਲੋਕੋ ਮੈਂ ਪਾਕ ਮੁਹੱਬਤ ਹਾਂ, ਮੈਨੂੰ ਰਹਿਮਤ ਪੀਰ ਫ਼ਕੀਰਾਂ ਦੀ.. ਮੈਂ ਮੇਲਾ ਸੱਚੀਆਂ ਰੂਹਾਂ ਦਾ, ਮੈਂ ਨਹੀਓ ਖੇਡ ਸਰੀਰਾਂ ਦੀ
  6. ਮਰੇ – ਮੁਕਰੇ ਦਾ ਕੋਈ ਗਵ੍ਹਾ ਨਹੀ… ਤੇ ਸਾਥੀ ਕੋਈ ਨਹੀ ਜੱਗ ਤੋਂ ਚੱਲਿਆ ਦਾ, ਸਾਡੇ ਪੀਰਾ-ਫਕੀਰਾ ਨੇ ਗੱਲ ਦੱਸੀ ” ਹਾਸਾ ਸਾਰਿਆ ਦਾ ਤੇ ਰੋਣਾ ਕੱਲਿਆ ਦਾ “
  7. ਪੈਸਾ ਕਮਾ ਲਿਆ , ਨਾਮ ਕਮਾ ਲਿਆ , ਇਕ ਰੀਝ ਅਧੂਰੀ ਬਾਕੀ ਐ , ਹੁਣ ਤੇਂ ਛੇਤੀ ਚੁੱਕ ਲੀ ਰੱਬਾ , ਇਕ ਤੈਨੂੰ ਪਾਉਣਾ ਬਾਕੀ ਐ
  8. ਪੁੱਛ ਉਨਾਂ ਫੁੱਲਾਂ ਤੋਂ ਜਿਨਾਂ ਨਾਲ ਰੁੱਸੀਆ ਹੋਈਆਂ ਬਹਾਰਾਂ ਨੇ ,ਤੂੰ ਤਾਂ ਮੂੰਹ ਮੋੜਕੇ ਚਲੀ ਗਈ ਸੀ , ਪਰ ਮੇਰਾ ਸਾਥ ਨਾ ਛੱਡਿਆ ਯਾਰਾਂ ਨੇ

Whatsapp status in punjabi

  1. ਕਾਸ਼ ਮੈਂ ਵੀ ਸਿੱਖਿਅਾ ਹੁੰਦਾ ਹਰ ੲਿੱਕ ਨੂੰ ਅਾਪਣਾ ਬਣਾੳੁਣਾ, ਸ਼ਾੲਿਦ ਅੱਜ ੳੁਹਨਾਂ ਵਿੱਚੋਂ ਕੋੲੀ ੲਿੱਕ ਤਾਂ ਮੇਰਾ ਹੁੰਦਾ…
  2. ਹੱਸ ਕੇ ਸਭ ਨਾਲ ਗੱਲ ਕਰੀਏ … ਲੜਾਈਆਂ ਕਰਕੇ ਕੀ ਲੈਣਾ … ਵਾਹਿਗੁਰੂ ਸਭ ਸੁਖੀ ਵਸਣ … ਕਿਸੇ ਦੀਆਂ ਬੁਰਾਈਆਂ ਕਰਕੇ ਕੀ ਲੈਣਾ..
  3. ਉਹਨਾ ਫੁੱਲਾਂ ਦੀ ਰਾਖੀ ਕੌਣ ਕਰਦਾ…ਜੌ ਉੱਗ ਪੈਂਦੇ ਬਾਹਰ ਕਿਆਰੀਆਂ ਦੇ,ਤੇਰਾ ਬਣੂ ਕੀ ਭੌਲਿਆ ਪੰਛੀਆ ਉਏ,ਹੋ ਗਿਆ ਰੱਬ ਵੀ ਵੱਲ ਸ਼ਿਕਾਰੀਆਂ ਦੇ…
  4. ਦਰਦਾਂ ਦਾ ਕੋੜਾ ਤੇ ਮਿੱਠਾ ਜਿਹਾ ਨਾਮ ਹੈ ਜ਼ਿੰਦਗੀ, ਪਲ ਪਲ ਡਿੱਗਣਾ , ਡਿੱਗ ਕੇ ਫਿਰ ਚੱਲਣਾ ਏਸੇ ਦਾ ਨਾਮ ਹੈ ਜ਼ਿੰਦਗੀ।
  5. ਦੀਦਾਰ ਦੀ ਤਲਬ ਹੋਵੇ ਤਾਂ ਨਜ਼ਰਾਂ ਟਿਕਾ ਕੇ ਰੱਖੀਂ, ਕਿਉਂਕਿ “ਨਕਾਬ” ਹੋਵੇ ਜਾਂ “ਨਸੀਬ” ਸਰਕਦਾ ਜਰੂਰ ਆ
  6. ਪਾਪ ਅਤੇ ਪੁਨ ਕਦੇ ਰਲ ਨਹੀ ਸਕਦੇ… ਦੁਨੀਅਾ ਵਾਲੇ ਤੇ ੲਿਸ਼ਕ ਕਦੇ ਇਕੱਠੇ ਚੱਲ ਨਹੀ ਸਕਦੇ…
  7. ਅੱਜ ਤੇਰੇ ਕੋਲ ਵਕਤ ਨਹੀ ਘੁੱਟਣ ਲਈ…ਬਾਪੂ ਦੇ ਗੋਡੇ, ਕੱਲ ਦੁਨੀਆ ਵੇਖੀ ਸੀ ਚੜਕੇ ਤੂੰ ਬਾਪੂ ਦੇ ਮੋਢੇ ……..!!
  8. ਕਿਸੇ ਕੰਮ ਨਾ ਆਇਆ ਜੋ ਸਕੂਲਾਂ ਵਿੱਚ ਲਿਖਿਆ,ਅਸਲੀ ਤਰੀਕਾ ਜੀਣ ਦਾ ਦੁਨੀਆ ਤੋਂ ਸਿਖਿਆ …
  9. ਰਿਸਤੇ ਵੀ ਰੋਟੀ ਵਰਗੇ ਹੀ ਨੇ ਮਾੜੀ ਜਿਹੀ ਅੱਗ ਤੇਜ ਹੋਈ ਨਹੀ ਕਿ ਸੜ ਕੇ ਸੁਆਹ ਹੋ ਜਾਂਦੇ ਆ …

Whatsapp status in punjabi

  1. ਪਹਿਲਾਂ ਲੋਕ emotional ਸਨ,ਰਿਸ਼ਤੇ ਪਿਆਰ ਨਾਲ ਨਿਭਾਉਦੇ ਸਨ..
    ਫਿਰ ਲੋਕ practical ਹੋ ਗਏ,ਰਿਸ਼ਤਿਆਂ ਦਾ ਫਾਇਦਾ ਚੁੱਕਣ ਲੱਗ ਪਏ …..
    ਹੁਣ ਲੋਕ professional ਹੋ ਗਏ,…ਰਿਸ਼ਤੇ ਲੱਭਦੇ ਹੀ ਉਹ ਨੇ ਜਿਨ੍ਹਾਂ ਦਾ ਫਇਦਾ ਚੁੱਕਿਆ ਜਾ ਸਕੇ …
  2. ਜਦੋਂ ਕੋਈ ਸਾਡਾ ਬਹੁਤ ਹੀ ਕਰੀਬੀ ਸਾਡੇ ਤੇ ਗੁੱਸਾ ਹੋਣਾ ਸ਼ਡ ਦਵੇ ਤਾਂ ਸਮਝ ਲਵੋ ਅਸੀਂ ਉਸਨੂੰ ਗੁਆ ਚੁੱਕੇ ਹਾਂ ।
  3. ਪਿਆਰ ਤਾ ਦਿਖਾਵਾ ਕਰਨ ਵਾਲ਼ਿਆਂ ਨੂੰ ਮਿਲਦਾ ਹੈ…ਦਿਲੋਂ ਪਿਆਰ ਕਰਨ ਵਾਲ਼ਿਆਂ ਨੂੰ ਤਾ ਠੋਕਰਾਂ ਹੀ ਮਿਲਦੀਆਂ ਨੇ
  4. ਭਾਵੇਂ 7 ਫੇਰੇ ਲੈ ਲਓ..ਭਾਵੇਂ 4 ਲਾਵਾਂ ਲੈ ਲਓ …ਜਾਂ ਕਹਿ ਲਵੋ ਕਬੂਲ ਹੈ- ਕਬੂਲ ਹੈ…ਜੇ ਦਿਲ ਵਿਚ ਪਿਆਰ ਨਹੀਂ ਤਾ ਸਭ ਫਜੂਲ ਹੈ
  5. ਦਿਲ ਦਾ ਦਰਦ ਸਮਝਣ ਵਾਲਾ ਕੋਈ ਕੋਈ ਹੁੰਦਾ ..ਲੋਕੀ ਹੱਸ ਕੇ ਕਹਿ ਜਾਂਦੇ ਨੇ “ਚਲ ਕੋਈ ਨਾ”
  6. ਪੰਜਾਬੀ status ਦੀ ਨਵੀ website ਤੁਹਾਡੇ ਲਈ ਹਿੰਦੀ ਚ ਚੁਟਕੁਲੇ… 123hindijokes.com ਇਥੇ ਕਲਿਕ ਕਰੋ…. ਇਸਨੂੰ ਵੀ ਇਨਾ ਹੀ ਪਿਆਰ ਦਵੋ ਜਿਨਾ ਤੁਸੀਂ 123punjabistatus.com ਨੂੰ ਦਿਤਾ ਤੇ ਦੇ ਰਹੇ ਹੋ ….
  7. ਕਮਾਈ ਛੋਟੀ ਜਾ ਵੱਡੀ ਹੋ ਸਕਦੀ ਹੈ ..ਪਰ ਰੋਟੀ ਸਭ ਦੇ ਘਰ ਏਕੋ ਜਹੀ ਬਣਦੀ ਹੈ
  8. ਚੁੱਪ ਰਿਹਣਾ ਇੱਕ ਸਾਧਨਾ ਹੋ ਸਕਦੀ ਹੈ ਪਰ ਸੋਚ ਸਮਝ ਕੇ ਬੋਲਣਾ ਇੱਕ ਕਲਾ ਹੈ
  9. ਦੁਖ ਤੇ ਨੁਕਸਾਨ ਸੇਹਿਣ ਤੋਂ ਬਾਅਦ ਇਨਸਾਨ ਜਿਆਦਾ ਨਿਮਰਤਾ ਵਾਲਾ ਤੇ ਗਿਆਨੀ ਹੋ ਜਾਂਦਾ ਹੈ

Whatsapp status in english